More
    HomePunjabi NewsLiberal Breakingਬ੍ਰੇਕਿੰਗ: ਸੁਪਰੀਮ ਕੋਰਟ ਵਿੱਚ ਬਲਵੰਤ ਸਿੰਘ ਰਾਜੋਆਣਾ ਦੀ ਮਰਸੀ ਪਟੀਸ਼ਨ ਦੀ ਹੋਈ...

    ਬ੍ਰੇਕਿੰਗ: ਸੁਪਰੀਮ ਕੋਰਟ ਵਿੱਚ ਬਲਵੰਤ ਸਿੰਘ ਰਾਜੋਆਣਾ ਦੀ ਮਰਸੀ ਪਟੀਸ਼ਨ ਦੀ ਹੋਈ ਸੁਣਵਾਈ

    ਬ੍ਰੇਕਿੰਗ: ਸੁਪਰੀਮ ਕੋਰਟ ਵਿੱਚ ਬਲਵੰਤ ਸਿੰਘ ਰਾਜੋਆਣਾ ਦੀ ਮਰਸੀ ਪਟੀਸ਼ਨ ਦੀ ਸੁਣਵਾਈ ਹੋਈ। ਕੋਰਟ ਨੇ ਰਾਸ਼ਟਰਪਤੀ ਦੇ ਸਕੱਤਰ ਨੂੰ ਮਾਮਲੇ ‘ਤੇ 2 ਹਫ਼ਤਿਆਂ ਵਿੱਚ ਵਿਚਾਰ ਕਰਨ ਦਾ ਆਦੇਸ਼ ਦਿੱਤਾ। ਮਾਮਲੇ ਦੀ ਅਗਲੀ ਸੁਣਵਾਈ 5 ਦਸੰਬਰ ਨੂੰ ਹੋਵੇਗੀ। ਇਸ ਕੇਸ ਦੀ ਪੈਰਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਕਰ ਰਹੀ ਹੈ।

    RELATED ARTICLES

    Most Popular

    Recent Comments