ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਖ਼ਤ ਆਦੇਸ਼ ਜਾਰੀ ਕਰਦਿਆਂ ਐਲਾਨ ਕੀਤਾ ਹੈ ਕਿ ਹੁਣ ਬੀਚਾਂ ਅਤੇ ਮੈਰਿਜ ਪੈਲੇਸਾਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨਹੀਂ ਲਿਜਾਏ ਜਾ ਸਕਣਗੇ। ਉਨ੍ਹਾਂ ਗੁਰਦੁਆਰਾ ਪ੍ਰਬੰਧਕਾਂ, ਗ੍ਰੰਥੀਆਂ ਅਤੇ ਸੇਵਾਦਾਰਾਂ ਨੂੰ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਹਦਾਇਤ ਕੀਤੀ ਹੈ। ਹੁਕਮਾਂ ਦੀ ਉਲੰਘਣਾ ਕਰਨ ਵਾਲੇ ਜ਼ਿੰਮੇਵਾਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਬ੍ਰੇਕਿੰਗ : ਬੀਚਾਂ ਅਤੇ ਮੈਰਿਜ ਪੈਲੇਸਾਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਲਿਜਾਣ ‘ਤੇ ਪਾਬੰਦੀ
RELATED ARTICLES


