ਆਪ੍ਰੇਸ਼ਨ ਬਲੂ ਸਟਾਰ ਦੀ ਵਰ੍ਹੇਗੰਢ ਦੇ ਮੱਦੇਨਜ਼ਰ, ਦਲ ਖਾਲਸਾ ਨੇ ਸ਼ੁੱਕਰਵਾਰ, 6 ਜੂਨ ਨੂੰ ਅੰਮ੍ਰਿਤਸਰ ਬੰਦ ਦਾ ਸੱਦਾ ਦਿੱਤਾ ਹੈ। ਜਿਸ ਕਾਰਨ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ ਹਨ ਅਤੇ ਵਿਦਿਅਕ ਸੰਸਥਾਵਾਂ ਨੇ ਵੀ ਇਸ ਸੰਬੰਧੀ ਸਾਵਧਾਨੀ ਵਰਤਣੀ ਸ਼ੁਰੂ ਕਰ ਦਿੱਤੀ ਹੈ। ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਆਪਣੇ ਸਾਰੇ ਕਾਲਜਾਂ ਵਿੱਚ 6 ਜੂਨ ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ।
ਬ੍ਰੇਕਿੰਗ: ਆਪਰੇਸ਼ਨ ਬਲੂ ਸਟਾਰ ਦੀ ਬਰਸੀ ਮੌਕੇ ਭਲ੍ਹਕੇ ਅੰਮ੍ਰਿਤਸਰ ਵਿੱਚ ਬੰਦ ਦਾ ਸੱਦਾ
RELATED ARTICLES