ਬੰਗਲਾਦੇਸ਼ ਵਿੱਚ ਕੋਈ ਹਿੰਸਾ ਤੋਂ ਬਾਅਦ ਵੱਡੀ ਖਬਰ ਸਾਹਮਣੇ ਆ ਰਹੀ ਹੈ। ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਤੋਂ ਬਾਅਦ ਉਹ ਫੌਜੀ ਹੈਲੀਕਾਪਟਰ ਵਿੱਚ ਭਾਰਤ ਲਈ ਰਵਾਨਾ ਹੋ ਗਈ। ਇਹ ਜਾਣਕਾਰੀ ਪ੍ਰਥਮ ਆਲੋ ਡੇਲੀ ਨੇ ਦਿੱਤੀ ਹੈ। ਅਸੀਂ ਬੰਗਲਾਦੇਸ਼ ਵਿੱਚ ਹਿੰਸਾ ਦੇ ਕਰਕੇ ਕਈ ਲੋਕ ਆਪਣੀ ਜਾਨ ਗਵਾ ਚੁੱਕੇ ਹਨ।
ਬ੍ਰੇਕਿੰਗ : ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ
RELATED ARTICLES


