ਚੰਡੀਗੜ੍ਹ: ਪੰਜਾਬ ਦੀ ਸਿਆਸਤ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਬਾਪੂ ਬਲਕੌਰ ਸਿੰਘ ਨੇ ਅੱਜ ਰਸਮੀ ਤੌਰ ‘ਤੇ ਭਾਰਤੀ ਜਨਤਾ ਪਾਰਟੀ (BJP) ਦਾ ਪੱਲਾ ਫੜ ਲਿਆ ਹੈ। ਪੰਜਾਬ ਭਾਜਪਾ ਦੇ ਸੀਨੀਅਰ ਆਗੂ ਕੇਵਲ ਸਿੰਘ ਢਿੱਲੋਂ ਵੱਲੋਂ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਗਿਆ ਹੈ। ਬਾਪੂ ਬਲਕੌਰ ਸਿੰਘ ਦੇ ਭਾਜਪਾ ਵਿੱਚ ਸ਼ਾਮਲ ਹੋਣ ਨਾਲ ਪੰਜਾਬ ਦੇ ਸਿਆਸੀ ਹਲਕਿਆਂ ਵਿੱਚ ਨਵੀਂ ਚਰਚਾ ਛਿੜ ਗਈ ਹੈ।
ਬ੍ਰੇਕਿੰਗ: ਬਾਪੂ ਬਲਕੌਰ ਸਿੰਘ ਭਾਜਪਾ ‘ਚ ਹੋਏ ਸ਼ਾਮਲ; ਕੇਵਲ ਸਿੰਘ ਢਿੱਲੋਂ ਨੇ ਕਰਵਾਈ ਪਾਰਟੀ ‘ਚ ਸ਼ਮੂਲੀਅਤ
RELATED ARTICLES


