HomePunjabi NewsLiberal Breakingਬ੍ਰੇਕਿੰਗ : ਪੰਜਾਬ ਸਰਕਾਰ ਦੇ ਫੈਂਸਲੇ ਤੋਂ ਬਾਅਦ ਬੀਬੀਐਮਬੀ ਨੇ ਕੀਤੀ ਵੱਡੀ...

ਬ੍ਰੇਕਿੰਗ : ਪੰਜਾਬ ਸਰਕਾਰ ਦੇ ਫੈਂਸਲੇ ਤੋਂ ਬਾਅਦ ਬੀਬੀਐਮਬੀ ਨੇ ਕੀਤੀ ਵੱਡੀ ਕਾਰਵਾਈ

ਪੰਜਾਬ ਵਿਧਾਨ ਸਭਾ ਵੱਲੋਂ ਬੀਬੀਐਮਬੀ (ਭਾਖੜਾ ਬਿਆਸ ਮੈਨੇਜਮੈਂਟ ਬੋਰਡ) ਪ੍ਰੋਜੈਕਟਾਂ ਵਿੱਚ ਸੀਆਈਐਸਐਫ ਦੀ ਤਾਇਨਾਤੀ ਵਿਰੁੱਧ ਮਤਾ ਪਾਸ ਕਰਨ ਤੋਂ ਬਾਅਦ, ਬੀਬੀਐਮਬੀ ਨੇ ਹੁਣ ਨੰਗਲ ਟਾਊਨਸ਼ਿਪ ਵਿੱਚ ਸੀਆਈਐਸਐਫ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਕੀਤੇ ਜਾ ਰਹੇ ਪ੍ਰਬੰਧਾਂ ਨੂੰ ਅਸਥਾਈ ਤੌਰ ‘ਤੇ ਰੋਕ ਦਿੱਤਾ ਹੈ। ਉੱਥੇ 142 ਸੀਆਈਐਸਐਫ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਰਿਹਾਇਸ਼ ਅਲਾਟ ਕੀਤੀ ਜਾਣੀ ਸੀ, ਪਰ ਪੰਜਾਬ ਸਰਕਾਰ ਦੇ ਵਿਰੋਧ ਕਾਰਨ, ਇਸ ਪ੍ਰਕਿਰਿਆ ਨੂੰ ਫਿਲਹਾਲ ਰੋਕ ਦਿੱਤਾ ਗਿਆ ਹੈ।

RELATED ARTICLES

Most Popular

Recent Comments