ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦਿੱਲੀ ਦੇ ਤਿਲਕ ਨਗਰ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਹਿਬਪੁਰਾ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ। SGPC ਦੇ ਦਿੱਲੀ ਸਿੱਖ ਮਿਸ਼ਨ ਤੋਂ ਰਿਪੋਰਟ ਮੰਗਵਾਉਣ ਮਗਰੋਂ ਸਾਹਮਣੇ ਆਇਆ ਕਿ ਪ੍ਰਬੰਧਕਾਂ ਨੇ ਸੁਰੱਖਿਆ ‘ਚ ਅਣਗਹਿਲੀ ਵਰਤੀ ਤੇ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲਿਆ, ਜਿਸ ਕਾਰਨ ਸੰਗਤ ‘ਚ ਭਾਰੀ ਰੋਸ ਹੈ।
ਬ੍ਰੇਕਿੰਗ: ਦਿੱਲੀ ਦੇ ਤਿਲਕ ਨਗਰ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਦੀ ਘਟਨਾ; ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੀਤੀ ਸਖ਼ਤ ਨਿਖੇਧੀ
RELATED ARTICLES


