HomePunjabi NewsEntertainmentਬ੍ਰੇਕਿੰਗ : ਰਿਲੀਜ਼ ਤੋਂ ਪਹਿਲਾਂ ਫਿਲਮ ਕੇਸਰੀ 2 ਦੀ ਟੀਮ ਨੇ ਦਰਬਾਰ...

ਬ੍ਰੇਕਿੰਗ : ਰਿਲੀਜ਼ ਤੋਂ ਪਹਿਲਾਂ ਫਿਲਮ ਕੇਸਰੀ 2 ਦੀ ਟੀਮ ਨੇ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ

ਫਿਲਮ ਦੀ ਰਿਲੀਜ਼ ਤੋਂ ਪਹਿਲਾਂ ਕੇਸਰੀ 2 ਦੀ ਟੀਮ ਨੇ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਵਿੱਚ ਮੱਥਾ ਟੇਕਿਆ ਅਤੇ ਅਸ਼ੀਰਵਾਦ ਲਿਆ। ਅਦਾਕਾਰਾ ਅਨੰਨਿਆ ਪਾਂਡੇ ਨੇ ਇਸ ਦੀ ਇੱਕ ਫੋਟੋ ਸਾਂਝੀ ਕੀਤੀ। ਅਕਸ਼ੇ ਕੁਮਾਰ ਅਤੇ ਬਾਕੀ ਕਲਾਕਾਰਾਂ ਨੇ ਸਰਬੱਤ ਦੇ ਭਲੇ ਦੀ ਬੇਨਤੀ ਕੀਤੀ ਅਤੇ ਆਪਣੀ ਫਿਲਮ ਦੀ ਕਾਮਯਾਬੀ ਲਈ ਅਰਦਾਸ ਕੀਤੀ।

RELATED ARTICLES

Most Popular

Recent Comments