ਚੰਡੀਗੜ੍ਹ: ਪੰਜਾਬ ਸਰਕਾਰ ਦੀ ਮਹੱਤਵਪੂਰਨ ਯੋਜਨਾ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਵੱਡਾ ਮੀਲ ਪੱਥਰ ਹਾਸਲ ਕੀਤਾ ਗਿਆ ਹੈ। ਇਸ ਯੋਜਨਾ ਦੇ ਲਾਭਪਾਤਰੀਆਂ ਦਾ ਅੰਕੜਾ 70 ਲੱਖ ਤੋਂ ਪਾਰ ਹੋ ਗਿਆ ਹੈ, ਜਦਕਿ ਸਰਕਾਰ ਵੱਲੋਂ ਹੁਣ ਤੱਕ 1149 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। ਇਸ ਨਾਲ ਸੂਬੇ ਦੀਆਂ ਲੱਖਾਂ ਔਰਤਾਂ ਨੂੰ ਵੱਡੀ ਆਰਥਿਕ ਰਾਹਤ ਅਤੇ ਸਸ਼ਕਤੀਕਰਨ ਮਿਲ ਰਿਹਾ ਹੈ, ਜਿਸ ਦੀ ਹਰ ਪਾਸੇ ਪ੍ਰਸ਼ੰਸਾ ਹੋ ਰਹੀ ਹੈ।
ਬ੍ਰੇਕਿੰਗ: ਪੰਜਾਬ ‘ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦਾ ਕਮਾਲ; ਲਾਭਪਾਤਰੀਆਂ ਦਾ ਅੰਕੜਾ 70 ਲੱਖ ਤੋਂ ਪਾਰ, ₹1149 ਕਰੋੜ ਜਾਰੀ
RELATED ARTICLES


