ਚੰਡੀਗੜ੍ਹ 06 ਅਕਤੂਬਰ: ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਕੈਂਪ ਆਫ਼ਿਸ ਵਿੱਚ ਹੋਈ CBI ਰੇਡ ਨੂੰ ਲੈ ਕੇ ਭਾਜਪਾ ’ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਪੰਜਾਬ ਦੀਆਂ ਚੋਣਾਂ ਦੀ ਤਿਆਰੀ ਸ਼ੁਰੂ ਕਰ ਚੁੱਕੀ ਹੈ ਅਤੇ ED ਤੇ CBI ਦੀ ਦੁਰਵਰਤੋਂ ਕਰਕੇ ਪੰਜਾਬ ਸਰਕਾਰ ਤੇ ਉਨ੍ਹਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਸਕਦੀ ਹੈ। ਮਾਨ ਨੇ ਕਿਹਾ ਕਿ ਲੋਕਾਂ ਦੇ ਮਿਲਦੇ ਪਿਆਰ ਕਾਰਨ ਭਾਜਪਾ ਘਬਰਾਹਟ ਵਿੱਚ ਹੈ।
ਬ੍ਰੇਕਿੰਗ : ਭਗਵੰਤ ਮਾਨ ਨੇ CBI ਰੇਡ ਨੂੰ ਲੈ ਕੇ ਭਾਜਪਾ ’ਤੇ ਲਾਏ ਗੰਭੀਰ ਦੋਸ਼, ਕਿਹਾ ਪੰਜਾਬ ਚੋਣਾਂ ਦੀ ਤਿਆਰੀ ਸ਼ੁਰੂ
RELATED ARTICLES


