HomePunjabi NewsLiberal Breakingਬ੍ਰੇਕਿੰਗ: ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਕ੍ਰਿਸ਼ਨ ਜਨਮ ਦਿਹਾੜੇ ਦੀਆਂ ਦੇਸ਼-ਵਿਦੇਸ਼...

ਬ੍ਰੇਕਿੰਗ: ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਕ੍ਰਿਸ਼ਨ ਜਨਮ ਦਿਹਾੜੇ ਦੀਆਂ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਮੁਬਾਰਕਾਂ ਦਿੱਤੀਆਂ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੇ ਜਨਮ ਦਿਹਾੜੇ ਮੌਕੇ ਦੇਸ਼-ਵਿਦੇਸ਼ ਵਿੱਚ ਵਸਦੀਆਂ ਸਮੂਹ ਸੰਗਤਾਂ ਨੂੰ ਦਿਲੋਂ ਮੁਬਾਰਕਾਂ ਦਿੱਤੀਆਂ। ਉਨ੍ਹਾਂ ਅਰਦਾਸ ਕੀਤੀ ਕਿ ਇਸ ਪਵਿੱਤਰ ਦਿਹਾੜੇ ’ਤੇ ਹਰ ਕਿਸੇ ਦੀ ਮਨੋਕਾਮਨਾ ਪੂਰੀ ਹੋਵੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੀ ‘ਤੀਰਥ ਯਾਤਰਾ ਯੋਜਨਾ’ ਰਾਹੀਂ ਹਜ਼ਾਰਾਂ ਸ਼ਰਧਾਲੂ ਪਵਿੱਤਰ ਤੀਰਥ ਅਸਥਾਨਾਂ ’ਤੇ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਕਰ ਰਹੇ ਹਨ।

RELATED ARTICLES

Most Popular

Recent Comments