ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ‘ਆਪ’ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਦਾਅਵਾ ਕੀਤਾ ਕਿ ਅਸਲ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਹੀਂ, ਸਗੋਂ ਅਰਵਿੰਦ ਕੇਜਰੀਵਾਲ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਵਿੱਚ ਆਮ ਲੋਕਾਂ ਦੀ ਸੁਣਵਾਈ ਨਹੀਂ ਹੁੰਦੀ ਅਤੇ ਆਪਣੇ ਹੱਕਾਂ ਲਈ ਆਵਾਜ਼ ਉਠਾਉਣ ਵਾਲਿਆਂ ਨਾਲ ਕੁੱਟਮਾਰ ਕੀਤੀ ਜਾਂਦੀ ਹੈ।
ਬ੍ਰੇਕਿੰਗ: ਅਸਲ ਮੁੱਖ ਮੰਤਰੀ ਭਗਵੰਤ ਮਾਨ ਨਹੀਂ, ਅਰਵਿੰਦ ਕੇਜਰੀਵਾਲ ਹਨ: ਸੁਖਬੀਰ ਬਾਦਲ
RELATED ARTICLES


