More
    HomePunjabi NewsLiberal Breakingਬ੍ਰੇਕਿੰਗ: ਅਧਿਆਪਕ ਦਿਵਸ ਮੌਕੇ 75 ਅਧਿਆਪਕਾਂ ਤੇ 6 ਅਧਿਕਾਰੀਆਂ ਨੂੰ ਪੁਰਸਕਾਰ ਦੇਣਗੇ...

    ਬ੍ਰੇਕਿੰਗ: ਅਧਿਆਪਕ ਦਿਵਸ ਮੌਕੇ 75 ਅਧਿਆਪਕਾਂ ਤੇ 6 ਅਧਿਕਾਰੀਆਂ ਨੂੰ ਪੁਰਸਕਾਰ ਦੇਣਗੇ ਭਗਵੰਤ ਮਾਨ

    ਮੁਹਾਲੀ: ਅਧਿਆਪਕ ਦਿਵਸ ਮੌਕੇ ਪੰਜਾਬ ਦੇ ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਅਤੇ ਅਧਿਕਾਰੀਆਂ ਨੂੰ ਵਿਸ਼ੇਸ਼ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਤਹਿਤ 55 ਅਧਿਆਪਕਾਂ ਨੂੰ ਅਧਿਆਪਕ ਰਾਜ ਪੁਰਸਕਾਰ, 10 ਨੂੰ ਯੁਵਾ ਅਧਿਆਪਕ ਪੁਰਸਕਾਰ ਅਤੇ 4 ਅਧਿਆਪਕਾਂ ਨੂੰ ਵਿਸ਼ੇਸ਼ ਅਧਿਆਪਕ ਪੁਰਸਕਾਰ ਦਿੱਤੇ ਜਾਣਗੇ। ਇਸ ਤੋਂ ਇਲਾਵਾ ਵਿਭਾਗ ਦੇ 6 ਅਧਿਕਾਰੀਆਂ ਨੂੰ ਪ੍ਰਬੰਧਕੀ ਪੁਰਸਕਾਰ ਮਿਲੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ 5 ਸਤੰਬਰ ਨੂੰ ਮੁਹਾਲੀ ਦੇ ਫ਼ੇਜ਼ 8 ਵਿੱਚ ਹੋਣ ਵਾਲੇ ਸਮਾਗਮ ਦੌਰਾਨ ਸਨਮਾਨਿਤ ਕਰਨਗੇ।

    RELATED ARTICLES

    Most Popular

    Recent Comments