HomePunjabi NewsLiberal Breakingਬ੍ਰੇਕਿੰਗ : "ਭਗਵੰਤ ਮਾਨ ਹੀ ਬਣੇ ਰਹਿਣਗੇ ਪੰਜਾਬ ਦੇ ਮੁੱਖ ਮੰਤਰੀ" :...

ਬ੍ਰੇਕਿੰਗ : “ਭਗਵੰਤ ਮਾਨ ਹੀ ਬਣੇ ਰਹਿਣਗੇ ਪੰਜਾਬ ਦੇ ਮੁੱਖ ਮੰਤਰੀ” : ਕੇਜਰੀਵਾਲ

ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਬਦਲਣ ਬਾਰੇ ਵੱਡਾ ਬਿਆਨ ਦਿੱਤਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਭਗਵੰਤ ਮਾਨ ਹੀ ਪੰਜਾਬ ਦੇ ਮੁੱਖ ਮੰਤਰੀ ਵਜੋਂ ਪੂਰੇ ਪੰਜ ਸਾਲ ਬਣੇ ਰਹਿਣਗੇ ਅਤੇ ਉਹਨਾਂ ਦਾ ਸੂਬੇ ਦਾ ਮੁੱਖ ਮੰਤਰੀ ਬਦਲਣ ਦਾ ਕੋਈ ਇਰਾਦਾ ਨਹੀਂ ਹੈ । ਉਹ ਸਿਰਫ ਪੰਜਾਬ ਵਿੱਚ ਨਸ਼ੇ ਨੂੰ ਖਤਮ ਕਰਕੇ ਅਤੇ ਪੰਜਾਬ ਦਾ ਸੰਪੂਰਨ ਵਿਕਾਸ ਕਰਨ ਦੇ ਮਕਸਦ ਦੇ ਨਾਲ ਕੰਮ ਕਰ ਰਹੇ ਹਨ।

RELATED ARTICLES

Most Popular

Recent Comments