HomePunjabi NewsEntertainmentਬ੍ਰੇਕਿੰਗ : ਭਾਈ ਹਰਜਿੰਦਰ ਸਿੰਘ ਨੂੰ ਪਦਮ ਸ਼੍ਰੀ ਐਵਾਰਡ ਨਾਲ ਕੀਤਾ ਜਾਵੇਗਾ...

ਬ੍ਰੇਕਿੰਗ : ਭਾਈ ਹਰਜਿੰਦਰ ਸਿੰਘ ਨੂੰ ਪਦਮ ਸ਼੍ਰੀ ਐਵਾਰਡ ਨਾਲ ਕੀਤਾ ਜਾਵੇਗਾ ਸਨਮਾਨਿਤ

ਗੁਰਬਾਣੀ ਕੀਰਤਨ ਦੇ ਰਾਹੀਂ ਸੰਗਤਾਂ ਨੂੰ ਨਿਹਾਲ ਕਰਨ ਵਾਲੇ ਭਾਈ ਹਰਜਿੰਦਰ ਸਿੰਘ ਜੀ ਸ੍ਰੀਨਗਰ ਵਾਲਿਆਂ ਨੂੰ ਭਾਰਤ ਸਰਕਾਰ ਵੱਲੋਂ ਪਦਮ ਸ਼੍ਰੀ ਸਨਮਾਨ ਦੇਣ ਦਾ ਐਲਾਨ ਕੀਤਾ ਗਿਆ ਹੈ। ਭਾਈ ਸਾਹਿਬ ਲੰਬੇ ਸਮੇਂ ਤੋਂ ਗੁਰਬਾਣੀ ਕੀਰਤਨ ਦੀ ਸੇਵਾ ਨਿਭਾਉਂਦਿਆਂ ਆ ਰਹੇ ਹਨ ਉਹਨਾਂ ਨੂੰ ਸ਼੍ਰੋਮਣੀ ਰਾਗੀ ਦੀ ਉਪਾਧੀ ਦੇ ਨਾਲ ਵੀ ਸਨਮਾਨ ਮਿਲ ਚੁੱਕਿਆ ਹੈ । ਉਹਨਾਂ ਨੂੰ ਕਲਾ ਦੇ ਖੇਤਰ ਦੇ ਵਿੱਚ ਆਪਣੀਆਂ ਸੇਵਾਵਾਂ ਦੇਣ ਦੇ ਬਦਲੇ ਇਹ ਅਵਾਰਡ ਦਿੱਤਾ ਜਾ ਰਿਹਾ ਹੈ।

RELATED ARTICLES

Most Popular

Recent Comments