ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਮਨਜ਼ੂਰ ਹੋ ਗਈ ਹੈ। ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਵਾਰਾ ਨੂੰ ਮਾਨਵੀ ਆਧਾਰ ‘ਤੇ 10 ਦਿਨਾਂ ਦੀ ਪੈਰੋਲ ਦੇਣ ਦੀ ਸਿਫ਼ਾਰਸ਼ ਕੀਤੀ ਸੀ। ਮੁੱਖ ਮੰਤਰੀ ਨੇ ਰਾਜਪਾਲ ਨੂੰ ਪੱਤਰ ਲਿਖ ਕੇ ਹਵਾਰਾ ਦੀ ਮਾਤਾ ਜੀ ਦੀ ਵਿਗੜ ਰਹੀ ਸਿਹਤ ਦਾ ਹਵਾਲਾ ਦਿੱਤਾ ਸੀ।
ਬ੍ਰੇਕਿੰਗ: ਭਾਈ ਜਗਤਾਰ ਸਿੰਘ ਹਵਾਰਾ ਦੀ 10 ਦਿਨਾਂ ਦੀ ਪੈਰੋਲ ਹੋਈ ਮਨਜ਼ੂਰ, ਮਾਤਾ ਦੀ ਸਿਹਤ ਨੂੰ ਦੇਖਦਿਆਂ ਮਿਲੀ ਰਾਹਤ
RELATED ARTICLES


