ਪੰਜਾਬ ਹਰਿਆਣਾ ਵਿਚਕਾਰ ਚੱਲ ਰਹੇ ਪਾਣੀ ਦੇ ਵਿਵਾਦ ਦੇ ਵਿਚਕਾਰ ਭਾਖੜਾ ਨੰਗਲ ਡੈਮ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਜਤਾਈ ਗਈ ਹੈ। ਵਿਵਾਦ ਦੇ ਚਲਦੇ ਪੈਦਾ ਹੋਏ ਤਣਾਓ ਭਰੇ ਮਾਹੌਲ ਦੇ ਕਰਕੇ ਇਥੇ ਫੌਰੀ ਪੁਲਿਸ ਦੀ ਤੈਨਾਤੀ ਕਰਨ ਦੀ ਅਪੀਲ ਕੀਤੀ ਗਈ ਹੈ ਤਾਂ ਜੋ ਕਿਸੇ ਵੀ ਅਣਸੁਖਾਵੀ ਘਟਨਾ ਤੋਂ ਬਚਿਆ ਜਾ ਸਕੇ। ਇਸ ਦੇ ਲਈ ਗ੍ਰਹਿ ਵਿਭਾਗ ਨੂੰ ਪੱਤਰ ਲਿਖਿਆ ਗਿਆ ਹੈ।
ਬ੍ਰੇਕਿੰਗ : ਭਾਖੜਾ ਡੈਮ ਦੀ ਸੁਰੱਖਿਆ ਨੂੰ ਖ਼ਤਰਾ, ਗ੍ਰਹਿ ਵਿਭਾਗ ਨੂੰ ਲਿਖਿਆ ਪੱਤਰ
RELATED ARTICLES