HomePunjabi NewsLiberal Breakingਬ੍ਰੇਕਿੰਗ : ਭਾਰਤ ਭੂਸ਼ਣ ਆਸ਼ੂ ਦੀ ਅਗਾਓ ਜਮਾਨਤ ਦੀ ਪਟੀਸ਼ਨ ਰੱਦ

ਬ੍ਰੇਕਿੰਗ : ਭਾਰਤ ਭੂਸ਼ਣ ਆਸ਼ੂ ਦੀ ਅਗਾਓ ਜਮਾਨਤ ਦੀ ਪਟੀਸ਼ਨ ਰੱਦ

ਲੁਧਿਆਣਾ ਵਿੱਚ 2,400 ਕਰੋੜ ਰੁਪਏ ਦੇ ਕਥਿਤ ਜ਼ਮੀਨ ਘੁਟਾਲੇ ਵਿੱਚ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਵੱਡਾ ਝਟਕਾ ਲੱਗਾ ਹੈ। ਵਧੀਕ ਸੈਸ਼ਨ ਜੱਜ ਗੁਰਪ੍ਰੀਤ ਕੌਰ ਦੀ ਅਦਾਲਤ ਨੇ ਉਨ੍ਹਾਂ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਆਸ਼ੂ ਇਸ ਸਮੇਂ ਕਾਂਗਰਸ ਦੀ ਟਿਕਟ ‘ਤੇ ਲੁਧਿਆਣਾ ਪੱਛਮੀ ਹਲਕੇ ਵਿੱਚ ਵਿਧਾਨ ਸਭਾ ਉਪ ਚੋਣ ਲੜ ਰਹੇ ਹਨ।

RELATED ARTICLES

Most Popular

Recent Comments