HomePunjabi NewsLiberal Breakingਬ੍ਰੇਕਿੰਗ: ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਝੋਟੇ ਨਮਿੱਤ ਭੋਗ ਅਤੇ ਸ਼ਰਧਾਂਜਲੀ ਸਮਾਗਮ 15...

ਬ੍ਰੇਕਿੰਗ: ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਝੋਟੇ ਨਮਿੱਤ ਭੋਗ ਅਤੇ ਸ਼ਰਧਾਂਜਲੀ ਸਮਾਗਮ 15 ਨਵੰਬਰ ਨੂੰ ਹੋਵੇਗਾ

ਮਾਨਸਾ: ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਕਾਰਕੁਨ ਪਰਵਿੰਦਰ ਸਿੰਘ ਝੋਟੇ ਦੀ ਆਤਮਿਕ ਸ਼ਾਂਤੀ ਲਈ ਭੋਗ ਅਤੇ ਸ਼ਰਧਾਂਜਲੀ ਸਮਾਗਮ 15 ਨਵੰਬਰ ਨੂੰ ਕਰਵਾਇਆ ਜਾਵੇਗਾ। ਪਰਿਵਾਰਕ ਮੈਂਬਰਾਂ ਮੁਤਾਬਕ ਇਸ ਸਮਾਗਮ ਵਿੱਚ ਵੱਖ-ਵੱਖ ਕਿਸਾਨ, ਮਜ਼ਦੂਰ ਅਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਸਮੇਤ ਇਨਸਾਫ਼ ਪਸੰਦ ਲੋਕ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਪੁੱਜਣਗੇ। ਜ਼ਿਕਰਯੋਗ ਹੈ ਕਿ ਕਰੀਬ 26 ਦਿਨਾਂ ਦੇ ਇਨਸਾਫ਼ ਮੋਰਚੇ ਮਗਰੋਂ ਬੀਤੇ ਦਿਨੀਂ ਉਨ੍ਹਾਂ ਦਾ ਸਸਕਾਰ ਹੋਇਆ ਸੀ।

RELATED ARTICLES

Most Popular

Recent Comments