ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਨੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਰਿਹਾਇਸ਼ ‘ਤੇ ਪਹੁੰਚ ਕੇ ਪਾਰਟੀ ਦੇ ਆਗੂਆਂ ਨਾਲ ਅਹਿਮ ਮੀਟਿੰਗ ਕੀਤੀ। ਬੈਠਕ ਦੌਰਾਨ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ, ਸੰਗਠਨ ਦੀ ਮਜ਼ਬੂਤੀ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਗਿਆ।
ਬ੍ਰੇਕਿੰਗ: ਪ੍ਰਤਾਪ ਬਾਜਵਾ ਦੀ ਰਿਹਾਇਸ਼ ‘ਤੇ ਪਹੁੰਚੇ ਭੂਪੇਸ਼ ਬਘੇਲ, ਕਾਂਗਰਸੀ ਆਗੂਆਂ ਨਾਲ ਕੀਤੀ ਅਹਿਮ ਬੈਠਕ
RELATED ARTICLES


