ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਨੇ ‘ਹਰ ਬੂਥ ਤੇ ਕਾਂਗਰਸ ਮਜ਼ਬੂਤ’ ਮੁਹਿੰਮ ਦੌਰਾਨ ਕਿਹਾ ਕਿ ਸਾਰੇ ਪਾਰਟੀ ਆਗੂ ਰਾਹੁਲ ਗਾਂਧੀ ਦੀ ਅਗਵਾਈ ਹੇਠ ਇਕਜੁੱਟ ਹੋ ਕੇ ਕੰਮ ਕਰਨਗੇ। ਉਨ੍ਹਾਂ ਆਮ ਆਦਮੀ ਪਾਰਟੀ ‘ਤੇ ਪੰਜਾਬ ਨੂੰ ਕਰਜ਼ੇ ਹੇਠ ਦੱਬਣ ਦਾ ਦੋਸ਼ ਲਗਾਇਆ ਅਤੇ ਭਾਜਪਾ ‘ਤੇ ਵੀ ਪੰਜਾਬ ਵਿੱਚ ਆਪਣੀਆਂ ਨੀਤੀਆਂ ਲਾਗੂ ਕਰਨ ਦੀ ਕੋਸ਼ਿਸ਼ ਕਰਨ ਦਾ ਇਲਜ਼ਾਮ ਲਗਾਇਆ।
ਬ੍ਰੇਕਿੰਗ: ਭੂਪੇਸ਼ ਬਘੇਲ ਬੋਲੇ- ਰਾਹੁਲ ਗਾਂਧੀ ਦੀ ਅਗਵਾਈ ਹੇਠ ਇਕਜੁੱਟ ਹੋ ਕੇ ਲੜੇਗੀ ਪੰਜਾਬ ਕਾਂਗਰਸ
RELATED ARTICLES


