ਕਪੂਰਥਲਾ: ਸ਼੍ਰੋਮਣੀ ਅਕਾਲੀ ਦਲ ਨੂੰ ਦੁਆਬੇ ਵਿੱਚ ਵੱਡਾ ਬਲ ਮਿਲਿਆ ਹੈ। SGPC ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਮੁੜ ਅਕਾਲੀ ਦਲ (ਬਾਦਲ) ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਭੁਲੱਥ ਦੇ ਪਿੰਡ ਬੇਗੋਵਾਲ ਵਿਖੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿੱਚ ਘਰ ਵਾਪਸੀ ਕੀਤੀ। ਬੀਬੀ ਜਗੀਰ ਕੌਰ ਨੇ ਬਾਗੀ ਧੜੇ ਤੋਂ ਕਿਨਾਰਾ ਕਰ ਲਿਆ ਹੈ।
ਬ੍ਰੇਕਿੰਗ: ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ; ਸੁਖਬੀਰ ਬਾਦਲ ਦੀ ਮੌਜੂਦਗੀ ‘ਚ ਬੇਗੋਵਾਲ ਵਿਖੇ ਪਾਰਟੀ ‘ਚ ਹੋਏ ਸ਼ਾਮਲ
RELATED ARTICLES


