More
    HomePunjabi NewsLiberal Breakingਬ੍ਰੇਕਿੰਗ : ਪੰਜਾਬ ਕਾਂਗਰਸ ਦੀ ਵੱਡੀ ਕਾਰਵਾਈ, 6 ਕੌਂਸਲਰਾਂ ਨੂੰ ਪਾਰਟੀ ਤੋਂ...

    ਬ੍ਰੇਕਿੰਗ : ਪੰਜਾਬ ਕਾਂਗਰਸ ਦੀ ਵੱਡੀ ਕਾਰਵਾਈ, 6 ਕੌਂਸਲਰਾਂ ਨੂੰ ਪਾਰਟੀ ਤੋਂ ਕੀਤਾ ਬਾਹਰ

    ਪੰਜਾਬ ਕਾਂਗਰਸ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸੂਬਾ ਕਾਂਗਰਸ ਅਨੁਸ਼ਾਸਨ ਕਮੇਟੀ ਦੇ ਚੇਅਰਮੈਨ ਅਵਤਾਰ ਹੈਨਰੀ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਬਠਿੰਡਾ ਦੇ 6 ਕੌਂਸਲਰਾਂ ਨੂੰ 5 ਸਾਲਾਂ ਲਈ ਪਾਰਟੀ ਵਿੱਚੋਂ ਕੱਢ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਵਤਾਰ ਹੈਨਰੀ ਨੇ ਆਪਣੇ ਹੁਕਮਾਂ ਵਿੱਚ ਕਿਹਾ- ਇਨ੍ਹਾਂ ਕੌਂਸਲਰਾਂ ’ਤੇ ਬਠਿੰਡਾ ਨਗਰ ਨਿਗਮ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਵੋਟਾਂ ਪਾਉਣ ਦਾ ਦੋਸ਼ ਹੈ।

    RELATED ARTICLES

    Most Popular

    Recent Comments