HomePunjabi NewsLiberal Breakingਬ੍ਰੇਕਿੰਗ: ਟਰਾਂਸਪੋਰਟ ਵਿਭਾਗ ਦੀ ਵੱਡੀ ਕਾਰਵਾਈ, 600 ਬੱਸਾਂ ਦੇ ਪਰਮਿਟ ਰੱਦ

ਬ੍ਰੇਕਿੰਗ: ਟਰਾਂਸਪੋਰਟ ਵਿਭਾਗ ਦੀ ਵੱਡੀ ਕਾਰਵਾਈ, 600 ਬੱਸਾਂ ਦੇ ਪਰਮਿਟ ਰੱਦ

ਬ੍ਰੇਕਿੰਗ: ਪੰਜਾਬ ‘ਚ ਟਰਾਂਸਪੋਰਟ ਵਿਭਾਗ ਨੇ ਵੱਡੀ ਕਾਰਵਾਈ ਕੀਤੀ ਹੈ। ਕਰੀਬ 600 ਬੱਸਾਂ ਦੇ ਪਰਮਿਟ ਰੱਦ ਕਰ ਦਿੱਤੇ ਗਏ ਹਨ। ਇਹ ਪਰਮਿਟ ਗੈਰ-ਕਾਨੂੰਨੀ ਢੰਗ ਨਾਲ ਜਾਰੀ ਕੀਤੇ ਗਏ ਸਨ। ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਇਹ ਸਾਰੀ ਖੇਡ 2007 ਤੋਂ 2017 ਤੱਕ ਅਕਾਲੀ ਦਲ ਦੀ ਸਰਕਾਰ ਅਤੇ ਫਿਰ ਕਾਂਗਰਸ ਸਰਕਾਰ ਵੇਲੇ ਹੋਈ ਸੀ। ਇਨ੍ਹਾਂ ਪਰਮਿਟਾਂ ਦਾ ਕੋਈ ਸਿਰ-ਪੈਰ ਨਹੀਂ ਸੀ।

RELATED ARTICLES

Most Popular

Recent Comments