ਕੇਂਦਰ ਸਰਕਾਰ ਨੇ 40 ਸਾਲਾਂ ਬਾਅਦ ਚੰਡੀਗੜ੍ਹ ਵਿੱਚ ਵੱਡਾ ਪ੍ਰਸ਼ਾਸਨਿਕ ਬਦਲਾਅ ਕੀਤਾ ਹੈ। ਹੁਣ ਪ੍ਰਸ਼ਾਸਨ ਦੇ ਸਲਾਹਕਾਰ ਦਾ ਅਹੁਦਾ ਖ਼ਤਮ ਕਰ ਦਿੱਤਾ ਗਿਆ ਹੈ। ਇਸ ਨਾਲ ਮੁੱਖ ਸਕੱਤਰ ਦਾ ਅਹੁਦਾ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਵਿੱਚ ਦੋ ਆਈਏਐਸ ਅਧਿਕਾਰੀਆਂ ਦੀਆਂ ਅਸਾਮੀਆਂ ਵਿੱਚ ਵਾਧਾ ਕੀਤਾ ਗਿਆ ਹੈ। ਹੁਣ ਅਧਿਕਾਰੀਆਂ ਦੀ ਗਿਣਤੀ 11 ਹੋ ਗਈ ਹੈ।
ਬ੍ਰੇਕਿੰਗ : ਚੰਡੀਗੜ੍ਹ ਵਿੱਚ ਵੱਡਾ ਪ੍ਰਸ਼ਾਸਨਿਕ ਫ਼ੇਰਬਦਲ, ਸਲਾਹਕਾਰ ਦਾ ਅਹੁਦਾ ਖ਼ਤਮ
RELATED ARTICLES