ਪੁਲਿਸ ਵੱਲੋਂ ਕਿਸਾਨਾਂ ਦੇ ਖਿਲਾਫ ਕੀਤੀ ਗਈ ਕਾਰਵਾਈ ਤੋਂ ਬਾਅਦ ਹੁਣ ਕਿਸਾਨਾਂ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਅੱਜ ਕਿਸਾਨ ਸੜਕ ਜਾਮ ਕਰਨਗੇ। ਦੱਸ ਦਈਏ ਕਿ ਬੀਤੇ ਦਿਨ ਕਿਸਾਨਾਂ ਨੂੰ ਪੁਲਿਸ ਵੱਲੋਂ ਡਿਟੇਨ ਕੀਤਾ ਗਿਆ ਸੀ ਅਤੇ ਸ਼ੰਭੂ ਬਾਰਡਰ ਖਾਲੀ ਕਰਵਾਇਆ ਗਿਆ ਸੀ। ਇਸ ਦੇ ਚਲਦੇ ਪਟਿਆਲਾ ਤੇ ਸੰਗਰੂਰ ਵਿੱਚ ਇੰਟਰਨੈਟ ਸੇਵਾਵਾਂ ਵੀ ਬੰਦ ਕਰ ਦਿੱਤੀਆਂ ਗਈਆਂ ਹਨ।
ਬ੍ਰੇਕਿੰਗ: ਪੁਲਿਸ ਦੀ ਕਾਰਵਾਈ ਤੋਂ ਬਾਅਦ ਕਿਸਾਨਾਂ ਦਾ ਵੱਡਾ ਐਲਾਨ
RELATED ARTICLES