ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਵਿੱਚ ਅੱਜ ਸ੍ਰੀ ਅਨੰਦਪੁਰ ਸਾਹਿਬ ਤਲਵੰਡੀ ਸਾਬੋ ਅਤੇ ਸ਼੍ਰੀ ਅੰਮ੍ਰਿਤਸਰ ਸਾਹਿਬ ਦਾ ਗਲਿਆਰਾ ਨੂੰ ਪਵਿੱਤਰ ਸ਼ਹਿਰਾਂ ਦਾ ਦਰਜਾ ਦਿੱਤਾ ਗਿਆ। ਇਹਨਾਂ ਥਾਵਾਂ ਤੇ ਹੁਣ ਸ਼ਰਾਬ ਮੀਟ ਤੇ ਤੰਬਾਕੂ ਦੀ ਵਿਕਰੀ ਤੇ ਪਾਬੰਦੀ ਲਗਾਈ ਜਾਵੇਗੀ। ਵਿਧਾਨ ਸਭਾ ਦੇ ਸੈਸ਼ਨ ਦੇ ਵਿੱਚ ਸਰਬ ਸੰਮਤੀ ਦੇ ਨਾਲ ਇਸ ਮਤੇ ਨੂੰ ਪਾਸ ਕੀਤਾ ਗਿਆ।
ਬ੍ਰੇਕਿੰਗ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਸ਼੍ਰੀ ਅਨੰਦਪੁਰ ਸਾਹਿਬ ਸਮੇਤ ਇਹਨਾਂ ਸ਼ਹਿਰਾਂ ਲਈ ਵੱਡਾ ਐਲਾਨ
RELATED ARTICLES


