HomePunjabi NewsLiberal Breakingਬ੍ਰੇਕਿੰਗ: 'ਆਪ' ਵੱਲੋਂ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਹੋਣ ਮਗਰੋਂ ਪਾਰਟੀ...

ਬ੍ਰੇਕਿੰਗ: ‘ਆਪ’ ਵੱਲੋਂ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਹੋਣ ਮਗਰੋਂ ਪਾਰਟੀ ਨੂੰ ਵੱਡਾ ਝਟਕਾ; ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਅਤੇ ਹਰਮੀਤ ਸਿੰਘ ਪਠਾਣਮਾਜਰਾ ਨੇ ਛੱਡੀ ਪਾਰਟੀ

ਪਟਿਆਲਾ: ਆਮ ਆਦਮੀ ਪਾਰਟੀ (ਆਪ) ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਹੁੰਦਿਆਂ ਹੀ ਪਾਰਟੀ ਵਿੱਚ ਵੱਡੀ ਹਲਚਲ ਮਚ ਗਈ ਹੈ। ਪਟਿਆਲਾ ਜ਼ਿਲ੍ਹੇ ਨਾਲ ਸਬੰਧਤ ਦੋ ਮੌਜੂਦਾ ਵਿਧਾਇਕਾਂ ਨੇ ਪਾਰਟੀ ਛੱਡ ਦਿੱਤੀ ਹੈ। ਇਨ੍ਹਾਂ ਵਿੱਚ ਸਮਾਣਾ ਤੋਂ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਅਤੇ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਸ਼ਾਮਲ ਹਨ। ਉਮੀਦਵਾਰਾਂ ਦੀ ਸੂਚੀ ਆਉਣ ਤੋਂ ਤੁਰੰਤ ਬਾਅਦ ਇਨ੍ਹਾਂ ਵਿਧਾਇਕਾਂ ਵੱਲੋਂ ਚੁੱਕੇ ਗਏ ਇਸ ਕਦਮ ਨੂੰ ਪਾਰਟੀ ਲਈ ਇੱਕ ਵੱਡੇ ਝਟਕੇ ਵਜੋਂ ਦੇਖਿਆ ਜਾ ਰਿਹਾ ਹੈ।

RELATED ARTICLES

Most Popular

Recent Comments