HomePunjabi NewsLiberal Breakingਬ੍ਰੇਕਿੰਗ : ਕੈਨੇਡਾ ਜਾਣ ਵਾਲਿਆਂ ਨੂੰ ਵੱਡਾ ਝਟਕਾ: ਮਾਪਿਆਂ ਦੇ ਸਪਾਂਸਰ ਵੀਜ਼ਿਆਂ...

ਬ੍ਰੇਕਿੰਗ : ਕੈਨੇਡਾ ਜਾਣ ਵਾਲਿਆਂ ਨੂੰ ਵੱਡਾ ਝਟਕਾ: ਮਾਪਿਆਂ ਦੇ ਸਪਾਂਸਰ ਵੀਜ਼ਿਆਂ ‘ਤੇ ਲੱਗੀ ਰੋਕ

ਕੈਨੇਡਾ ਸਰਕਾਰ ਨੇ ਪ੍ਰਵਾਸੀਆਂ ਲਈ ਨਵੇਂ ਨਿਯਮ ਲਾਗੂ ਕਰਦਿਆਂ ਬਜ਼ੁਰਗ ਮਾਪਿਆਂ ਦੇ ਸਪਾਂਸਰ ਵੀਜ਼ਿਆਂ ‘ਤੇ ਰੋਕ ਲਗਾ ਦਿੱਤੀ ਹੈ। ਹੁਣ ਕੈਨੇਡਾ ਵਿੱਚ ਰਹਿਣ ਵਾਲੇ ਲੋਕ ਆਪਣੇ ਮਾਪਿਆਂ ਨੂੰ ਉੱਥੇ ਨਹੀਂ ਬੁਲਾ ਸਕਣਗੇ। ਸਰਕਾਰ ਨੇ ਨਵੀਆਂ ਵੀਜ਼ਾ ਅਰਜ਼ੀਆਂ ਲੈਣੀਆਂ ਵੀ ਬੰਦ ਕਰ ਦਿੱਤੀਆਂ ਹਨ, ਜਿਸ ਨਾਲ ਹਜ਼ਾਰਾਂ ਪੰਜਾਬੀ ਪਰਿਵਾਰ ਪ੍ਰਭਾਵਿਤ ਹੋਣਗੇ।

RELATED ARTICLES

Most Popular

Recent Comments