HomePunjabi NewsBusinessਬ੍ਰੇਕਿੰਗ: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਆਇਆ ਵੱਡਾ ਬਦਲਾਅ

ਬ੍ਰੇਕਿੰਗ: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਆਇਆ ਵੱਡਾ ਬਦਲਾਅ

ਅੱਜ ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਵਾਧਾ ਹੋਇਆ ਹੈ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (ਆਈਬੀਜੇਏ) ਮੁਤਾਬਕ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 47 ਰੁਪਏ ਵਧ ਕੇ 87,798 ਰੁਪਏ ਹੋ ਗਈ ਹੈ। ਇਸ ਤੋਂ ਪਹਿਲਾਂ ਸੋਨਾ 87,751 ਰੁਪਏ ‘ਤੇ ਸੀ। ਇਕ ਕਿਲੋ ਚਾਂਦੀ ਦੀ ਕੀਮਤ 857 ਰੁਪਏ ਵਧ ਕੇ 98,779 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ ਹੈ।

RELATED ARTICLES

Most Popular

Recent Comments