HomePunjabi NewsBusinessਬ੍ਰੇਕਿੰਗ: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਆਇਆ ਵੱਡਾ ਬਦਲਾਅ

ਬ੍ਰੇਕਿੰਗ: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਆਇਆ ਵੱਡਾ ਬਦਲਾਅ

ਮੰਗਲਵਾਰ ਨੂੰ ਸੋਨੇ ਦੀਆਂ ਕੀਮਤਾਂ ‘ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (ਆਈਬੀਜੇਏ) ਮੁਤਾਬਕ 24 ਕੈਰੇਟ ਸੋਨੇ ਦਾ 10 ਗ੍ਰਾਮ 283 ਰੁਪਏ ਡਿੱਗ ਕੇ 78,025 ਰੁਪਏ ‘ਤੇ ਆ ਗਿਆ ਹੈ। ਸੋਮਵਾਰ ਨੂੰ ਇਸ ਦੀ ਕੀਮਤ 78,308 ਰੁਪਏ ਪ੍ਰਤੀ ਦਸ ਗ੍ਰਾਮ ਸੀ। ਇਕ ਕਿਲੋ ਚਾਂਦੀ ਦੀ ਕੀਮਤ 1,400 ਰੁਪਏ ਘਟ ਕੇ 88,400 ਰੁਪਏ ਪ੍ਰਤੀ ਕਿਲੋਗ੍ਰਾਮ ‘ਤੇ ਆ ਗਈ ਹੈ।

RELATED ARTICLES

Most Popular

Recent Comments