ਲੁਧਿਆਣਾ: ਪੰਜਾਬ ਕੈਮਿਸਟ ਐਸੋਸੀਏਸ਼ਨ ਨੇ ਵੱਡਾ ਫ਼ੈਸਲਾ ਲੈਂਦਿਆਂ ਸੂਬੇ ਦੇ ਕਰੀਬ 27 ਹਜ਼ਾਰ ਮੈਡੀਕਲ ਸਟੋਰਾਂ ‘ਤੇ ਆਦਤ ਪਾਉਣ ਵਾਲੀਆਂ (ਨਾਰਕੋਟਿਕਸ ਅਤੇ ਸਾਈਕੋਟ੍ਰੋਪਿਕ) ਦਵਾਈਆਂ ਦੀ ਵਿਕਰੀ ਬੰਦ ਕਰਨ ਦਾ ਐਲਾਨ ਕੀਤਾ ਹੈ। ਐਸੋਸੀਏਸ਼ਨ ਨੇ ਪੁਲਿਸ ਅਤੇ ਸਿਹਤ ਵਿਭਾਗ ਵੱਲੋਂ ਮੈਡੀਕਲ ਸਟੋਰਾਂ ‘ਤੇ ਹੋ ਰਹੀ ਅਚਾਨਕ ਛਾਪੇਮਾਰੀ ਅਤੇ ਦੁਕਾਨਾਂ ਸੀਲ ਕਰਨ ਦੇ ਵਿਰੋਧ ਵਿੱਚ ਇਹ ਕਦਮ ਚੁੱਕਿਆ ਹੈ। ਸਮੂਹ ਕੈਮਿਸਟਾਂ ਨੂੰ ਆਪਣਾ ਸਟਾਕ ਵਾਪਸ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਬ੍ਰੇਕਿੰਗ: ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫ਼ੈਸਲਾ; ਸੂਬੇ ਦੇ 27 ਹਜ਼ਾਰ ਮੈਡੀਕਲ ਸਟੋਰਾਂ ‘ਤੇ ਬੰਦ ਹੋਵੇਗੀ ਆਦਤ ਪਾਉਣ ਵਾਲੀਆਂ ਦਵਾਈਆਂ ਦੀ ਵਿਕਰੀ
RELATED ARTICLES


