ਮੋਹਾਲੀ: ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਅੱਜ ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਦੀ ਸ਼ੁਰੂਆਤ ਕੀਤੀ ਹੈ। ਇਸ ਸਕੀਮ ਤਹਿਤ 3 ਕਰੋੜ ਪੰਜਾਬੀਆਂ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ। ਇਸ ਲਈ ਆਮਦਨ ਜਾਂ ਉਮਰ ਦੀ ਕੋਈ ਸੀਮਾ ਨਹੀਂ ਹੈ, ਸਿਰਫ਼ ਪੰਜਾਬ ਦਾ ਆਧਾਰ ਅਤੇ ਵੋਟਰ ਕਾਰਡ ਹੋਣਾ ਜ਼ਰੂਰੀ ਹੈ।
ਬ੍ਰੇਕਿੰਗ : ਪੰਜਾਬੀਆਂ ਲਈ ਵੱਡੀ ਖੁਸ਼ਖਬਰੀ, ਹਰ ਪਰਿਵਾਰ ਨੂੰ ਹੁਣ ਮਿਲੇਗਾ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ
RELATED ARTICLES


