HomePunjabi NewsLiberal Breakingਬ੍ਰੇਕਿੰਗ: ਪੰਜਾਬ 'ਚ ਪਰਾਲੀ ਸਾੜਨ ਦੇ ਮਾਮਲਿਆਂ 'ਚ ਵੱਡਾ ਉਛਾਲ; ਇੱਕ ਦਿਨ...

ਬ੍ਰੇਕਿੰਗ: ਪੰਜਾਬ ‘ਚ ਪਰਾਲੀ ਸਾੜਨ ਦੇ ਮਾਮਲਿਆਂ ‘ਚ ਵੱਡਾ ਉਛਾਲ; ਇੱਕ ਦਿਨ ‘ਚ 194 ਘਟਨਾਵਾਂ, ਕੁੱਲ ਅੰਕੜਾ 1,000 ਤੋਂ ਪਾਰ

ਚੰਡੀਗੜ੍ਹ: ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। 29 ਅਕਤੂਬਰ (ਵੀਰਵਾਰ) ਨੂੰ ਇਸ ਸੀਜ਼ਨ ਦੌਰਾਨ ਸਭ ਤੋਂ ਵੱਧ, ਖੇਤਾਂ ਨੂੰ ਅੱਗ ਲਗਾਉਣ ਦੀਆਂ 194 ਘਟਨਾਵਾਂ ਸਾਹਮਣੇ ਆਈਆਂ ਹਨ। ਇਨ੍ਹਾਂ ਤਾਜ਼ਾ ਮਾਮਲਿਆਂ ਨਾਲ ਸੂਬੇ ਵਿੱਚ ਪਰਾਲੀ ਸਾੜਨ ਦਾ ਕੁੱਲ ਅੰਕੜਾ 1,000 ਨੂੰ ਪਾਰ ਕਰ ਗਿਆ ਹੈ। ਇਸ ਤੋਂ ਪਹਿਲਾਂ 18 ਅਕਤੂਬਰ ਨੂੰ ਸਭ ਤੋਂ ਵੱਧ 123 ਮਾਮਲੇ ਦਰਜ ਕੀਤੇ ਗਏ ਸਨ। ਸਰਕਾਰ ਅਤੇ ਪ੍ਰਸ਼ਾਸਨ ਦੀਆਂ ਸਖ਼ਤ ਹਦਾਇਤਾਂ ਦੇ ਬਾਵਜੂਦ ਵੀ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਗਾਉਣ ਦਾ ਸਿਲਸਿਲਾ ਜਾਰੀ ਹੈ।

RELATED ARTICLES

Most Popular

Recent Comments