ਸਿੱਖ ਸ਼ਰਧਾਲੂਆਂ ਦੇ ਲਈ ਵੱਡੀ ਖੁਸ਼ਖਬਰੀ ਹੈ। ਸ਼੍ਰੀ ਹੇਮਕੁੰਟ ਸਾਹਿਬ ਜਾਣ ਵਾਲੇ ਯਾਤਰੀਆਂ ਦੇ ਲਈ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਾਵ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹੇਮਕੁੰਟ ਸਾਹਿਬ ਦੇ ਲਈ ਰੋਪਵੇ ਪ੍ਰੋਜੈਕਟ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ । ਅਤੇ ਜਿਹੜੀ ਯਾਤਰਾ ਹੁਣ 8 ਤੋਂ 9 ਘੰਟਿਆਂ ਦੇ ਵਿਚਕਾਰ ਹੁੰਦੀ ਹੈ ਉਹ ਸਿਰਫ 36 ਮਿਨਟ ਵਿੱਚ ਪੂਰੀ ਹੋਵੇਗੀ । ਇਸ ਰੋਪਵੇ ਦੇ ਵਿੱਚ 36 ਲੋਕਾਂ ਦੇ ਬੈਠਣ ਦੀ ਸਮਰੱਥਾ ਹੋਵੇਗੀ।
ਬ੍ਰੇਕਿੰਗ : ਸਿੱਖ ਸ਼ਰਧਾਲੂਆਂ ਦੇ ਲਈ ਵੱਡੀ ਖੁਸ਼ਖਬਰੀ, ਹੇਮਕੁੰਟ ਸਾਹਿਬ ਲਈ ਰੋਪਵੇ ਪ੍ਰੋਜੈਕਟ ਸ਼ੁਰੂ
RELATED ARTICLES


