ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਹਲਫ਼ਨਾਮਾ ਮਾਮਲੇ ਵਿੱਚ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ ਸੁਣਵਾਈ ਦੌਰਾਨ ਕਿਹਾ ਕਿ ਵਿਧਾਇਕ ਵਿਰੁੱਧ ਦਰਜ ਕੀਤੀ ਗਈ FIR ਬਿਨਾਂ ਕਿਸੇ ਅਧਿਕਾਰ ਖੇਤਰ (Jurisdiction) ਦੇ ਦਰਜ ਕੀਤੀ ਗਈ ਸੀ। ਹਾਈਕੋਰਟ ਦੇ ਇਸ ਫੈਸਲੇ ਨਾਲ ਪਠਾਣਮਾਜਰਾ ਨੂੰ ਵੱਡੀ ਕਾਨੂੰਨੀ ਸਹਾਇਤਾ ਮਿਲੀ ਹੈ।
BREAKING: ‘ਆਪ’ ਵਿਧਾਇਕ ਹਰਮੀਤ ਪਠਾਣਮਾਜਰਾ ਨੂੰ ਹਾਈਕੋਰਟ ਤੋਂ ਵੱਡੀ ਰਾਹਤ, FIR ‘ਤੇ ਚੁੱਕੇ ਸਵਾਲ
RELATED ARTICLES


