More
    HomePunjabi NewsLiberal Breakingਬ੍ਰੇਕਿੰਗ: ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅੰਮ੍ਰਿਤਸਰ ਅਦਾਲਤ ਤੋਂ ਮਿਲੀ ਵੱਡੀ...

    ਬ੍ਰੇਕਿੰਗ: ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅੰਮ੍ਰਿਤਸਰ ਅਦਾਲਤ ਤੋਂ ਮਿਲੀ ਵੱਡੀ ਰਾਹਤ, ਅੰਤਰਿਮ ਜ਼ਮਾਨਤ ਮਨਜ਼ੂਰ

    ਅੰਮ੍ਰਿਤਸਰ: ਅੰਮ੍ਰਿਤਸਰ ਦੀ ਇੱਕ ਅਦਾਲਤ ਨੇ ਅੱਜ ਸ਼ਿਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਮਜੀਠੀਆ ‘ਤੇ ਥਾਣੇ ਦੇ ਅੰਦਰ ਸਰਕਾਰੀ ਦਸਤਾਵੇਜ਼ ਪਾੜਨ ਅਤੇ ਆਪਣੇ ਇੱਕ ਸਮਰਥਕ ਨੂੰ ਜ਼ਬਰਦਸਤੀ ਛੁਡਾਉਣ ਦੀ ਕੋਸ਼ਿਸ਼ ਕਰਨ ਦੇ ਗੰਭੀਰ ਦੋਸ਼ ਹਨ। ਪੁਲਿਸ ਇਸੇ ਮਾਮਲੇ ਵਿੱਚ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਕਰ ਰਹੀ ਸੀ। ਪੁਲਿਸ ਮੁਤਾਬਕ ਉਨ੍ਹਾਂ ਨੇ ਹਥਿਆਰ ਲਹਿਰਾਏ ਅਤੇ ਕੇਸ ਫਾਈਲਾਂ ਪਾੜੀਆਂ ਸਨ।

    RELATED ARTICLES

    Most Popular

    Recent Comments