ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਹਾਈਕੋਰਟ ਵੱਲੋਂ ਵੱਡੀ ਰਾਹਤ ਦਿੱਤੀ ਗਈ ਹੈ। ਸੁਖਬੀਰ ਬਾਦਲ ਦੇ ਖਿਲਾਫ ਪਾਈ ਗਈ ਪਟੀਸ਼ਨ ਨੂੰ ਕੋਰਟ ਨੇ ਰੱਦ ਕਰ ਦਿੱਤਾ ਹੈ। ਦਰਅਸਲ ਸੁਖਬੀਰ ਬਾਦਲ ਦੇ ਖਿਲਾਫ 2019 ਦੇ ਵਿੱਚ ਚੋਣ ਖਰਚਿਆਂ ਦਾ ਵੇਰਵਾ ਨਾ ਦੇਣ ਕਰਕੇ ਇੱਕ ਪਟੀਸ਼ਨ ਦਾਇਰ ਕੀਤੀ ਗਈ ਸੀ ਜਿਸ ਤੇ ਸੁਣਵਾਈ ਕਰਦਿਆਂ ਕੋਰਟ ਨੇ ਇਸ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ।
ਬ੍ਰੇਕਿੰਗ: ਸੁਖਬੀਰ ਬਾਦਲ ਨੂੰ ਹਾਈਕੋਰਟ ਵੱਲੋਂ ਵੱਡੀ ਰਾਹਤ
RELATED ARTICLES