HomePunjabi NewsLiberal Breakingਬ੍ਰੇਕਿੰਗ : ਪੰਜਾਬ ਵਿੱਚ ਵੱਡਾ ਫੇਰਬਦਲ, 218 ਪਟਵਾਰੀਆਂ ਦੇ ਤਬਾਦਲੇ

ਬ੍ਰੇਕਿੰਗ : ਪੰਜਾਬ ਵਿੱਚ ਵੱਡਾ ਫੇਰਬਦਲ, 218 ਪਟਵਾਰੀਆਂ ਦੇ ਤਬਾਦਲੇ

ਪੰਜਾਬ ਵਿੱਚ ਵੱਡਾ ਫੇਰਬਦਲ ਹੋਇਆ ਹੈ। ਕਿਹਾ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਨੇ 218 ਪਟਵਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ। ਸਰਕਾਰ ਨੇ ਮੰਗਲਵਾਰ ਨੂੰ ਮਾਲ ਵਿਭਾਗ ਵਿੱਚ ਤਾਇਨਾਤ 218 ਪਟਵਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ। ਇਨ੍ਹਾਂ ਤਬਾਦਲਿਆਂ ਦੇ ਹੁਕਮਾਂ ਨੂੰ 15 ਅਕਤੂਬਰ ਤੋਂ ਲਾਗੂ ਕਰਨ ਦਾ ਫੈਸਲਾ ਕੀਤਾ ਗਿਆ ਹੈ।

RELATED ARTICLES

Most Popular

Recent Comments