HomePunjabi NewsLiberal Breakingਬ੍ਰੇਕਿੰਗ : ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਬਾਰੇ ਆਇਆ ਵੱਡਾ ਅੱਪਡੇਟ

ਬ੍ਰੇਕਿੰਗ : ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਬਾਰੇ ਆਇਆ ਵੱਡਾ ਅੱਪਡੇਟ

ਪੰਜਾਬ ਅਤੇ ਚੰਡੀਗੜ੍ਹ ‘ਚ ਅੱਜ 12 ਮਾਰਚ ਤੋਂ ਮੌਸਮ ਬਦਲੇਗਾ। ਮੌਸਮ ਵਿਭਾਗ ਅਨੁਸਾਰ 15 ਮਾਰਚ ਤੱਕ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਦਕਿ 13 ਅਤੇ 14 ਮਾਰਚ ਨੂੰ ਕੁਝ ਥਾਵਾਂ ‘ਤੇ ਹਨ੍ਹੇਰੀ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਸਰਗਰਮ ਵੈਸਟਰਨ ਡਿਸਟਰਬੈਂਸ ਕਾਰਨ ਇਹ ਸਥਿਤੀ ਪੈਦਾ ਹੋ ਰਹੀ ਹੈ। ਤਾਪਮਾਨ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ।

RELATED ARTICLES

Most Popular

Recent Comments