ਪੰਜਾਬ ਦੇ ਮੌਸਮ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਫਿਰ ਤੋਂ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਮੁਤਾਬਿਕ ਪੰਜਾਬ ਦੇ 12 ਜ਼ਿਲ੍ਹੇ ਹਨ ਜਿੱਥੇ ਔਰੰਜ ਅਲਰਟ ਜਾਰੀ ਕੀਤਾ ਗਿਆ ਹੈ ਅਤੇ 8 ਜਿਲਿਆਂ ਦੇ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਦੇ ਮੁਤਾਬਿਕ ਮੀਂਹ, ਤੇਜ਼ ਹਨੇਰੀ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਜਤਾਈ ਜਾ ਰਹੀ ਜਾ ਰਹੀ ਹੈ।
ਬ੍ਰੇਕਿੰਗ: ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅੱਪਡੇਟ, ਅਲਰਟ ਜਾਰੀ
RELATED ARTICLES