ਮੌਸਮ ਵਿਭਾਗ ਨੇ 22 ਜੂਨ ਤੱਕ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। 21-22 ਜੂਨ ਨੂੰ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੀਂਹ ਪਵੇਗਾ ਅਤੇ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ। ਇਸ ਦੌਰਾਨ ਸਵੇਰੇ ਅੰਮ੍ਰਿਤਸਰ ਵਿੱਚ ਹਲਕੀ ਬੂੰਦਾ-ਬਾਂਦੀ ਦੇਖੀ ਗਈ। ਜਿਸ ਤੋਂ ਬਾਅਦ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ।
ਬ੍ਰੇਕਿੰਗ : ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅੱਪਡੇਟ, 22 ਜੂਨ ਤਕ ਮੀਂਹ ਦਾ ਅਲਰਟ
RELATED ARTICLES