HomePunjabi NewsLiberal Breakingਬ੍ਰੇਕਿੰਗ : ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅੱਪਡੇਟ, 22 ਜੂਨ ਤਕ...

ਬ੍ਰੇਕਿੰਗ : ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅੱਪਡੇਟ, 22 ਜੂਨ ਤਕ ਮੀਂਹ ਦਾ ਅਲਰਟ

ਮੌਸਮ ਵਿਭਾਗ ਨੇ 22 ਜੂਨ ਤੱਕ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। 21-22 ਜੂਨ ਨੂੰ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੀਂਹ ਪਵੇਗਾ ਅਤੇ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ। ਇਸ ਦੌਰਾਨ ਸਵੇਰੇ ਅੰਮ੍ਰਿਤਸਰ ਵਿੱਚ ਹਲਕੀ ਬੂੰਦਾ-ਬਾਂਦੀ ਦੇਖੀ ਗਈ। ਜਿਸ ਤੋਂ ਬਾਅਦ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ।

RELATED ARTICLES

Most Popular

Recent Comments