ਪੰਜਾਬ ਦੇ ਸੀਨੀਅਰ ਸ਼੍ਰੋਮਣੀ ਅਕਾਲੀ ਦਲ ਆਗੂ ਬਿਕਰਮ ਸਿੰਘ ਮਜੀਠੀਆ ਕਿਉਂਕਿ ਇਹ ਅੰਮ੍ਰਿਤਪਾਲ ਸਿੰਘ ਤੇ ਵੱਡੇ ਦੋਸ਼ ਲਗਾਏ ਹਨ । ਮਜੀਠੀਆ ਨੇ ਸੋਮਵਾਰ ਨੂੰ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਤਿੰਨ ਆਡੀਓ ਰਿਕਾਰਡਿੰਗਾਂ ਜਾਰੀ ਕੀਤੀਆਂ। ਇਸ ਵਿੱਚ ਦਾਅਵਾ ਕੀਤਾ ਹੈ ਕਿ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਗੰਭੀਰ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਹਨ।
ਬ੍ਰੇਕਿੰਗ : ਬਿੱਕਰਮ ਮਜੀਠੀਆ ਨੇ ਕੀਤਾ ਦਾਅਵਾ, ਅੰਮ੍ਰਿਤਪਾਲ ਸਿੰਘ ਦੇ ਗੈਂਗਸਟਰਾਂ ਨਾਲ ਹਨ ਲਿੰਕ
RELATED ARTICLES