HomePunjabi NewsLiberal Breakingਬ੍ਰੇਕਿੰਗ : ਬਿਕਰਮ ਮਜੀਠੀਆ ਨੇ ਹਾਈ ਕੋਰਟ ਵਿੱਚ ਪਾਈ ਪਟੀਸ਼ਨ, ਗ੍ਰਿਫ਼ਤਾਰੀ ਨੂੰ...

ਬ੍ਰੇਕਿੰਗ : ਬਿਕਰਮ ਮਜੀਠੀਆ ਨੇ ਹਾਈ ਕੋਰਟ ਵਿੱਚ ਪਾਈ ਪਟੀਸ਼ਨ, ਗ੍ਰਿਫ਼ਤਾਰੀ ਨੂੰ ਦੱਸਿਆ ਗੈਰ ਕਾਨੂੰਨੀ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਹਾਈਕੋਰਟ ਵਿੱਚ ਪਟੀਸ਼ਨ ਪਾਈ ਹੈ। ਉਹਨਾਂ ਨੇ ਆਪਣੀ ਗ੍ਰਿਫ਼ਤਾਰੀ ਨੂੰ ਗੈਰ ਕਾਨੂੰਨੀ ਦੱਸਿਆ ਹੈ ਅਤੇ ਰਿਮਾਂਡ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਦੱਸ ਦਈਏ ਕਿ ਵਿਜਲੈਂਸ ਵੱਲੋਂ ਮਜੀਠੀਆ ਨੂੰ ਉਹਨਾਂ ਦੀ ਰਿਹਾਇਸ਼ ਤੋਂ ਹਿਰਾਸਤ ਵਿੱਚ ਲਿਆ ਗਿਆ ਸੀ ਤੇ ਉਸ ਤੋਂ ਬਾਅਦ ਮਜੀਠੀਆ ਦਾ ਰਿਮਾਂਡ ਹਾਸਲ ਕੀਤਾ ਗਿਆ ਸੀ ।

RELATED ARTICLES

Most Popular

Recent Comments