More
    HomePunjabi NewsLiberal BreakingBREAKING: ਬਿਕਰਮ ਮਜੀਠੀਆ ਨੇ ਡੇਰਾ ਬਿਆਸ ਮੁਖੀ ਨਾਲ ਕੀਤੀ ਮੁਲਾਕਾਤ, ਔਖੇ ਸਮੇਂ...

    BREAKING: ਬਿਕਰਮ ਮਜੀਠੀਆ ਨੇ ਡੇਰਾ ਬਿਆਸ ਮੁਖੀ ਨਾਲ ਕੀਤੀ ਮੁਲਾਕਾਤ, ਔਖੇ ਸਮੇਂ ਸਾਥ ਦੇਣ ਲਈ ਕੀਤਾ ਧੰਨਵਾਦ

    ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਡੇਰਾ ਰਾਧਾ ਸੁਆਮੀ ਸਤਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ। ਮਜੀਠੀਆ ਨੇ ਸੋਸ਼ਲ ਮੀਡੀਆ ‘ਤੇ ਭਾਵੁਕ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਬਾਬਾ ਜੀ ਨੇ ਉਨ੍ਹਾਂ ਦੇ ਹਰ ਔਖੇ-ਸੌਖੇ ਸਮੇਂ ਵਿੱਚ ਹਮੇਸ਼ਾ ਸਾਥ ਦਿੱਤਾ ਹੈ। ਉਨ੍ਹਾਂ ਇਸ ਸਾਂਝ ਲਈ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਉਨ੍ਹਾਂ ਦੀ ਪਤਨੀ ਵਿਧਾਇਕਾ ਗਨੀਵ ਕੌਰ ਮਜੀਠੀਆ ਵੀ ਮੌਜੂਦ ਸਨ।

    RELATED ARTICLES

    Most Popular

    Recent Comments