ਨਵਾਂਸ਼ਹਿਰ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸ਼ਰਧਾ ਦੇ ਫੁੱਲ ਭੇਟ ਕੀਤੇ। ਮਜੀਠੀਆ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਵਿਰੁੱਧ ਉਨ੍ਹਾਂ ਦੀ ਜੰਗ ਵਿੱਚ ਦੇਸ਼ ਦੇ ਸ਼ਹੀਦ ਹੀ ਉਨ੍ਹਾਂ ਦੇ ਮਾਰਗਦਰਸ਼ਕ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਪੰਜਾਬ ਦੇ ਹਿੱਤਾਂ ਲਈ ਨਾ ਕਦੇ ਰੁਕਣਗੇ ਅਤੇ ਨਾ ਹੀ ਝੁਕਣਗੇ।
BREAKING: ਬਿਕਰਮ ਮਜੀਠੀਆ ਨੇ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਨੂੰ ਦਿੱਤੀ ਸ਼ਰਧਾਂਜਲੀ
RELATED ARTICLES


