ਬਿਕਰਮ ਮਜੀਠੀਆ ਨੂੰ ਕੋਰਟ ਵੱਲੋਂ ਮੁੜ ਰਿਮਾਂਡ ‘ਤੇ ਭੇਜਣ ਮਗਰੋਂ ਉਨ੍ਹਾਂ ਦੇ ਵਕੀਲ ਨੇ ਵੱਡਾ ਬਿਆਨ ਦਿੱਤਾ ਕਿ ਮਜੀਠੀਆ ‘ਤੇ ਝੂਠਾ ਪਰਚਾ ਦਰਜ ਕੀਤਾ ਗਿਆ। ਉਨ੍ਹਾਂ ਦਾ ਦਾਅਵਾ ਹੈ ਕਿ ਸੁਪਰੀਮ ਕੋਰਟ ਦੁਆਰਾ ਰੱਦ ਹੋ ਚੁੱਕੇ ਪੁਰਾਣੇ ਤੱਥਾਂ ਦੇ ਆਧਾਰ ‘ਤੇ FIR ਦਰਜ ਕੀਤੀ ਗਈ। ਜਾਂਚ ਦੌਰਾਨ ਕਿਤੇ ਵੀ ਕੁਝ ਨਹੀਂ ਮਿਲਿਆ।
ਬ੍ਰੇਕਿੰਗ ਬਿਕਰਮ ਮਜੀਠੀਆ ਦੇ ਦੁਬਾਰਾ ਰਿਮਾਂਡ ਮਗਰੋਂ ਉਨ੍ਹਾਂ ਦੇ ਵਕੀਲ ਦਾ ਵੱਡਾ ਬਿਆਨ
RELATED ARTICLES