HomePunjabi NewsLiberal Breakingਬ੍ਰੇਕਿੰਗ : ਬਿਕਰਮ ਮਜੀਠੀਆ ਦੀ ਪਟੀਸ਼ਨ ਤੇ ਕੋਰਟ ਵਿੱਚ ਹੋਈ ਸੁਣਵਾਈ

ਬ੍ਰੇਕਿੰਗ : ਬਿਕਰਮ ਮਜੀਠੀਆ ਦੀ ਪਟੀਸ਼ਨ ਤੇ ਕੋਰਟ ਵਿੱਚ ਹੋਈ ਸੁਣਵਾਈ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵਿਰੁੱਧ ਸਰਕਾਰੀ ਕੰਮ ਵਿੱਚ ਰੁਕਾਵਟ ਪਾਉਣ ਦੇ ਮਾਮਲੇ ਵਿੱਚ ਦਾਇਰ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕੀਤੀ। ਪੰਜਾਬ ਸਰਕਾਰ ਨੇ ਆਪਣਾ ਜਵਾਬ ਦਾਇਰ ਕੀਤਾ। ਹੁਣ ਇਸ ਮਾਮਲੇ ਦੀ ਸੁਣਵਾਈ 29 ਸਤੰਬਰ ਨੂੰ ਹੋਵੇਗੀ।

RELATED ARTICLES

Most Popular

Recent Comments