HomePunjabi NewsLiberal Breakingਬ੍ਰੇਕਿੰਗ: ਬਿਕਰਮ ਮਜੀਠੀਆ ਦੀਆਂ ਵਧੀਆਂ ਮੁਸ਼ਕਲਾਂ; ਆਮਦਨ ਤੋਂ ਵੱਧ ਜਾਇਦਾਦ ਮਾਮਲੇ 'ਚ...

ਬ੍ਰੇਕਿੰਗ: ਬਿਕਰਮ ਮਜੀਠੀਆ ਦੀਆਂ ਵਧੀਆਂ ਮੁਸ਼ਕਲਾਂ; ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਵਿਜੀਲੈਂਸ ਨੇ ਦਾਖਲ ਕੀਤੀ 40 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ

ਮੁਹਾਲੀ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਲਾਂ ਵਿੱਚ ਵੱਡਾ ਵਾਧਾ ਹੋਇਆ ਹੈ। ਪੰਜਾਬ ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ (Disproportionate Assets) ਬਣਾਉਣ ਦੇ ਮਾਮਲੇ ਵਿੱਚ ਕਾਰਵਾਈ ਕਰਦਿਆਂ ਮਜੀਠੀਆ ਖ਼ਿਲਾਫ਼ 40,000 ਪੰਨਿਆਂ ਦੀ ਵੱਡੀ ਚਾਰਜਸ਼ੀਟ ਅਦਾਲਤ ਵਿੱਚ ਦਾਖਲ ਕਰ ਦਿੱਤੀ ਹੈ। ਇਸ ਕਾਰਵਾਈ ਤੋਂ ਬਾਅਦ ਆਉਣ ਵਾਲੇ ਦਿਨਾਂ ਵਿੱਚ ਮਜੀਠੀਆ ਖ਼ਿਲਾਫ਼ ਅਦਾਲਤੀ ਸ਼ਿਕੰਜਾ ਹੋਰ ਕੱਸਿਆ ਜਾਵੇਗਾ।

RELATED ARTICLES

Most Popular

Recent Comments